ਕੁਰਾਨ - 19:7 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَٰزَكَرِيَّآ إِنَّا نُبَشِّرُكَ بِغُلَٰمٍ ٱسۡمُهُۥ يَحۡيَىٰ لَمۡ نَجۡعَل لَّهُۥ مِن قَبۡلُ سَمِيّٗا

7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।

ਮਰੀਮ ਸਾਰੀ ਆਯਤਾਂ

Sign up for Newsletter