Quran Quote  :  then We tore them apart, and We made every living being out of water? - 21:30

ਕੁਰਾਨ - 19:73 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ قَالَ ٱلَّذِينَ كَفَرُواْ لِلَّذِينَ ءَامَنُوٓاْ أَيُّ ٱلۡفَرِيقَيۡنِ خَيۡرٞ مَّقَامٗا وَأَحۡسَنُ نَدِيّٗا

73਼ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।

ਮਰੀਮ ਸਾਰੀ ਆਯਤਾਂ

Sign up for Newsletter