Quran Quote  :  to Pharaoh and to his chiefs, but they behaved superciliously and they were haughty. - 23:46

ਕੁਰਾਨ - 19:80 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَنَرِثُهُۥ مَا يَقُولُ وَيَأۡتِينَا فَرۡدٗا

80਼ ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।

ਮਰੀਮ ਸਾਰੀ ਆਯਤਾਂ

Sign up for Newsletter