ਕੁਰਾਨ - 47:18 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَهَلۡ يَنظُرُونَ إِلَّا ٱلسَّاعَةَ أَن تَأۡتِيَهُم بَغۡتَةٗۖ فَقَدۡ جَآءَ أَشۡرَاطُهَاۚ فَأَنَّىٰ لَهُمۡ إِذَا جَآءَتۡهُمۡ ذِكۡرَىٰهُمۡ

18਼ ਇਹ ਲੋਕ ਤਾਂ ਹੁਣ ਕਿਆਮਤ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਉਹਨਾਂ ’ਤੇ ਆ ਜਾਵੇ। ਬੇਸ਼ੱਕ ਉਸ ਦੀਆਂ ਨਿਸ਼ਾਨੀਆਂ ਤਾਂ ਆ ਚੁੱਕੀਆਂ ਹਨ। ਸੋ ਜਦੋਂ ਉਹਨਾਂ ਕੋਲ ਕਿਆਮਤ ਆ ਪੁੱਜੇਗੀ ਤਾਂ ਉਹਨਾਂ ਲਈ ਨਸੀਹਤ ਕਬੂਲ ਕਰਨ ਦਾ ਕਿਹੜਾ ਮੌਕਾ ਬਾਕੀ ਰਹਿ ਜਾਵੇਗਾ?1

ਸੂਰਹ ਮੁਹੰਮਦ ਆਯਤ 18 ਤਫਸੀਰ


1 ਭਾਵ ਉਸ ਸਮੇਂ ਤੌਬਾ ਨਹੀਂ ਕਰ ਸਕਣਗੇ ਨਾ ਹੀ ਤੌਬਾ ਲਾਭਦਾਇਕ ਹੋਵੇਗੀ। ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 158/6

ਮੁਹੰਮਦ ਸਾਰੀ ਆਯਤਾਂ

Sign up for Newsletter