ਕੁਰਾਨ - 47:9 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ذَٰلِكَ بِأَنَّهُمۡ كَرِهُواْ مَآ أَنزَلَ ٱللَّهُ فَأَحۡبَطَ أَعۡمَٰلَهُمۡ

9਼ ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।

ਮੁਹੰਮਦ ਸਾਰੀ ਆਯਤਾਂ

Sign up for Newsletter