ਕੁਰਾਨ - 11:10 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَئِنۡ أَذَقۡنَٰهُ نَعۡمَآءَ بَعۡدَ ضَرَّآءَ مَسَّتۡهُ لَيَقُولَنَّ ذَهَبَ ٱلسَّيِّـَٔاتُ عَنِّيٓۚ إِنَّهُۥ لَفَرِحٞ فَخُورٌ

10਼ ਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ।

Sign up for Newsletter