ਕੁਰਾਨ - 15:6 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالُواْ يَـٰٓأَيُّهَا ٱلَّذِي نُزِّلَ عَلَيۡهِ ٱلذِّكۡرُ إِنَّكَ لَمَجۡنُونٞ

6਼ ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ।

ਅਲ-ਹਿਜ਼ਰ ਸਾਰੀ ਆਯਤਾਂ

Sign up for Newsletter