ਕੁਰਾਨ - 20:80 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَٰبَنِيٓ إِسۡرَـٰٓءِيلَ قَدۡ أَنجَيۡنَٰكُم مِّنۡ عَدُوِّكُمۡ وَوَٰعَدۡنَٰكُمۡ جَانِبَ ٱلطُّورِ ٱلۡأَيۡمَنَ وَنَزَّلۡنَا عَلَيۡكُمُ ٱلۡمَنَّ وَٱلسَّلۡوَىٰ

80਼ (ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।1

ਸੂਰਹ ਤਾਹਾ ਆਯਤ 80 ਤਫਸੀਰ


1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 57/2

Sign up for Newsletter