Quran Quote  :  in it shall be rivers of incorruptible water, rivers of milk unchanging in taste,and rivers of wine, a delight to those that drink; and rivers of pure honey. - 47:15

ਕੁਰਾਨ - 23:21 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِنَّ لَكُمۡ فِي ٱلۡأَنۡعَٰمِ لَعِبۡرَةٗۖ نُّسۡقِيكُم مِّمَّا فِي بُطُونِهَا وَلَكُمۡ فِيهَا مَنَٰفِعُ كَثِيرَةٞ وَمِنۡهَا تَأۡكُلُونَ

21਼ ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ।

ਮੁਮਿਨੂਨ ਸਾਰੀ ਆਯਤਾਂ

Sign up for Newsletter