Quran Quote  :  Men are the protectors and maintainers of women because Allah has made one of them excel over the other - 4:34

ਕੁਰਾਨ - 23:60 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ يُؤۡتُونَ مَآ ءَاتَواْ وَّقُلُوبُهُمۡ وَجِلَةٌ أَنَّهُمۡ إِلَىٰ رَبِّهِمۡ رَٰجِعُونَ

60਼ ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। 2

ਸੂਰਹ ਮੁਮਿਨੂਨ ਆਯਤ 60 ਤਫਸੀਰ


2 ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਉਹ ਲੋਕ ਜਿਹੜੇ ਰੋਜ਼ਾ ਰੱਖਦੇ ਹਨ, ਨਮਾਜ਼ ਪੜ੍ਹਦੇ ਹਨ ਅਤੇ ਜ਼ਕਾਤ ਵੀ ਦਿੰਦੇ ਹਨ ਉਹ ਇਸ ਗੱਲ ਤੋਂ ਡਰੇ ਰਹਿੰਦੇ ਹਨ ਕਿ ਕੀਤੇ ਅੱਲਾਹ ਉਨ੍ਹਾਂ ਦੇ ਅਮਲਾਂ ਨੂੰ ਕਬੂਲ ਹੀ ਨਾ ਕਰੇ। ਇਹੋ ਲੋਕ ਭਲਾਈਆਂ ਕਰਨ ਵਿਚ ਛੇਤੀ ਕਰਦੇ ਹਨ। (ਤਿਰਮਜ਼ੀ ਸ਼ਰੀਫ਼, ਹਦੀਸ: 3175)

ਮੁਮਿਨੂਨ ਸਾਰੀ ਆਯਤਾਂ

Sign up for Newsletter