Quran Quote  :  Hell is before him and he shall be made to drink of the oozing pus, - 14:16

ਕੁਰਾਨ - 24:16 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَوۡلَآ إِذۡ سَمِعۡتُمُوهُ قُلۡتُم مَّا يَكُونُ لَنَآ أَن نَّتَكَلَّمَ بِهَٰذَا سُبۡحَٰنَكَ هَٰذَا بُهۡتَٰنٌ عَظِيمٞ

16਼ (ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ।

ਅਲ-ਨੂਰ ਸਾਰੀ ਆਯਤਾਂ

Sign up for Newsletter