ਕੁਰਾਨ - 24:47 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَقُولُونَ ءَامَنَّا بِٱللَّهِ وَبِٱلرَّسُولِ وَأَطَعۡنَا ثُمَّ يَتَوَلَّىٰ فَرِيقٞ مِّنۡهُم مِّنۢ بَعۡدِ ذَٰلِكَۚ وَمَآ أُوْلَـٰٓئِكَ بِٱلۡمُؤۡمِنِينَ

47਼ ਅਤੇ ਉਹ (ਪਖੰਡੀ) ਲੋਕ ਆਖਦੇ ਹਨ ਕਿ ਅਸੀਂ ਅੱਲਾਹ ਅਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਅਤੇ ਤਾਬੇਦਾਰੀ ਕਬੂਲ ਕਰਦੇ ਹਾਂ, ਪਰ ਮਗਰੋਂ ਉਹਨਾਂ ਵਿੱਚੋਂ ਇਕ ਧੜ੍ਹਾ ਮੂੰਹ ਫੇਰ ਲੈਂਦਾ ਹੈ, ਅਜਿਹੇ ਲੋਕ ਈਮਾਨ ਵਾਲੇ ਨਹੀਂ।

ਅਲ-ਨੂਰ ਸਾਰੀ ਆਯਤਾਂ

Sign up for Newsletter