Quran Quote  :  So they rejected them, calling them liars, and they too eventually became of those that were destroyed. - 23:48

ਕੁਰਾਨ - 27:3 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِينَ يُقِيمُونَ ٱلصَّلَوٰةَ وَيُؤۡتُونَ ٱلزَّكَوٰةَ وَهُم بِٱلۡأٓخِرَةِ هُمۡ يُوقِنُونَ

3਼ ਜਿਹੜੇ (ਈਮਾਨ ਵਾਲੇ) ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜ਼ਕਾਤ ਅਦਾ ਕਰਦੇ ਹਨ ਅਤੇ ਆਖ਼ਿਰਤ ਉੱਤੇ ਪੂਰਾ ਵਿਸ਼ਵਾਸ ਰੱਖਦੇ ਹਨ।

ਅਨ-ਨਮਲ ਸਾਰੀ ਆਯਤਾਂ

Sign up for Newsletter