ਕੁਰਾਨ - 27:66 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

بَلِ ٱدَّـٰرَكَ عِلۡمُهُمۡ فِي ٱلۡأٓخِرَةِۚ بَلۡ هُمۡ فِي شَكّٖ مِّنۡهَاۖ بَلۡ هُم مِّنۡهَا عَمُونَ

66਼ ਸਗੋਂ ਆਖ਼ਿਰਤ ਦੀ ਜਾਣਕਾਰੀ ਨੂੰ ਇਹ ਗੁਆਚ (ਭੁਲਾ) ਬੈਠੇ ਹਨ, ਇਹ ਇਸ (ਆਖ਼ਿਰਤ) ਵੱਲੋਂ ਸ਼ੱਕ ਵਿਚ ਹਨ ਸਗੋਂ ਇਹ ਤਾਂ (ਆਖ਼ਿਰਤ ਪੱਖੋਂ) ਅੰਨ੍ਹੇ ਹੋ ਗਏ ਹਨ।

ਅਨ-ਨਮਲ ਸਾਰੀ ਆਯਤਾਂ

Sign up for Newsletter