ਕੁਰਾਨ - 27:72 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ عَسَىٰٓ أَن يَكُونَ رَدِفَ لَكُم بَعۡضُ ٱلَّذِي تَسۡتَعۡجِلُونَ

72਼ ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।

ਅਨ-ਨਮਲ ਸਾਰੀ ਆਯਤਾਂ

Sign up for Newsletter