Quran Quote  :  Do not show slackness in writing down the transaction, whether small or large, along with the term of its payment. - 2:282

ਕੁਰਾਨ - 31:19 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱقۡصِدۡ فِي مَشۡيِكَ وَٱغۡضُضۡ مِن صَوۡتِكَۚ إِنَّ أَنكَرَ ٱلۡأَصۡوَٰتِ لَصَوۡتُ ٱلۡحَمِيرِ

19਼ ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।

ਲੁਕਮਾਨ ਸਾਰੀ ਆਯਤਾਂ

Sign up for Newsletter