ਕੁਰਾਨ - 33:46 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَدَاعِيًا إِلَى ٱللَّهِ بِإِذۡنِهِۦ وَسِرَاجٗا مُّنِيرٗا

46਼ ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ ਬੁਲਾਉਣ ਵਾਲਾ ਅਤੇ (ਸਿੱਧਾ ਰਾਹ ਵਿਖਾਉਣ ਵਾਲਾ) ਇਕ ਰੌਸ਼ਨੀ ਦਾ ਚਰਾਗ਼1 (ਚਾਨਣ ਮੁਨਾਰਾ) ਬਣਾ ਕੇ ਭੇਜਿਆ ਹੈ।

ਸੂਰਹ ਅਲ-ਅਹਜ਼ਾਬ ਆਯਤ 46 ਤਫਸੀਰ


1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 164/3

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter