Quran Quote  :  They do not outstrip Him in speech and only act as He commands. - 21:27

ਕੁਰਾਨ - 40:11 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُواْ رَبَّنَآ أَمَتَّنَا ٱثۡنَتَيۡنِ وَأَحۡيَيۡتَنَا ٱثۡنَتَيۡنِ فَٱعۡتَرَفۡنَا بِذُنُوبِنَا فَهَلۡ إِلَىٰ خُرُوجٖ مِّن سَبِيلٖ

11਼ ਫੇਰ ਉਹ (ਕਾਫ਼ਿਰ) ਆਖਣਗੇ ਕਿ ਹੇ ਸਾਡੇ ਪਾਲਣਹਾਰ! ਤੂੰ ਸਾਨੂੰ ਦੋ ਵਾਰੀ ਮੌਤ ਦਿੱਤੀ ਅਤੇ ਦੋ ਵਾਰੀ ਹੀ ਜੀਵਨ ਦਿੱਤਾ, ਅਸੀਂ ਆਪਣੇ ਗੁਨਾਹਾਂ ਦਾ ਇਕਰਾਰ ਕਰਦੇ ਹਾਂ, ਕੀ ਹੁਣ ਇਸ (ਨਰਕ ਵਿੱਚੋਂ) ਬਚਣ ਦਾ ਕੋਈ ਰਸਤਾ ਹੈ ?

ਘਾਫਿਰ ਸਾਰੀ ਆਯਤਾਂ

Sign up for Newsletter