Quran Quote  :  and Allah does not guide those who are ungrateful to Allah for His favours. - 16:107

ਕੁਰਾਨ - 40:47 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذۡ يَتَحَآجُّونَ فِي ٱلنَّارِ فَيَقُولُ ٱلضُّعَفَـٰٓؤُاْ لِلَّذِينَ ٱسۡتَكۡبَرُوٓاْ إِنَّا كُنَّا لَكُمۡ تَبَعٗا فَهَلۡ أَنتُم مُّغۡنُونَ عَنَّا نَصِيبٗا مِّنَ ٱلنَّارِ

47਼ ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ ਕਮਜ਼ੋਰ (ਹੀਣੇ) ਲੋਕ ਹੰਕਾਰ ਕਰਨ ਵਾਲਿਆਂ ਨੂੰ ਆਖਣਗੇ ਕਿ ਅਸੀਂ ਤਾਂ (ਸੰਸਾਰ ਵਿਚ) ਤੁਹਾਡੇ ਪਿੱਛੇ ਲੱਗੇ ਹੋਏ ਸੀ। ਕੀ ਤੁਸੀਂ ਸਾਥੋਂ ਅੱਗ ਦਾ ਕੁੱਝ ਭਾਗ ਹਟਾ ਸਕਦੇ ਹੋ ?

ਘਾਫਿਰ ਸਾਰੀ ਆਯਤਾਂ

Sign up for Newsletter