Quran Quote  :  Those of you who transgress the bounds set by Allah are indeed the wrong-doers - 2:229

ਕੁਰਾਨ - 45:26 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلِ ٱللَّهُ يُحۡيِيكُمۡ ثُمَّ يُمِيتُكُمۡ ثُمَّ يَجۡمَعُكُمۡ إِلَىٰ يَوۡمِ ٱلۡقِيَٰمَةِ لَا رَيۡبَ فِيهِ وَلَٰكِنَّ أَكۡثَرَ ٱلنَّاسِ لَا يَعۡلَمُونَ

26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਜਿਊਂਦਾ ਕਰਦਾ ਹੈ, ਉਹੀਓ ਤੁਹਾਨੂੰ ਮੌਤ ਦਿੰਦਾ ਹੈ, ਫੇਰ ਕਿਆਮਤ ਦਿਹਾੜੇ ਉਹੀਓ ਤੁਹਾਨੂੰ ਜਮ੍ਹਾਂ ਕਰੇਗਾ, ਜਿਸ ਦੇ ਆਉਣ ਵਿਚ ਕੁੱਝ ਵੀ ਸ਼ੱਕ ਨਹੀਂ। ਪਰ ਵਧੇਰੇ ਲੋਕ ਜਾਣਦੇ ਨਹੀਂ।

ਅਲ-ਜਾਸਿਆ ਸਾਰੀ ਆਯਤਾਂ

Sign up for Newsletter