Quran Quote  :  It is from Solomon, and it is: "In the name of Allah, the Most Merciful, the Most Compassionate." - 27:30

ਕੁਰਾਨ - 45:31 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأَمَّا ٱلَّذِينَ كَفَرُوٓاْ أَفَلَمۡ تَكُنۡ ءَايَٰتِي تُتۡلَىٰ عَلَيۡكُمۡ فَٱسۡتَكۡبَرۡتُمۡ وَكُنتُمۡ قَوۡمٗا مُّجۡرِمِينَ

31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।

ਅਲ-ਜਾਸਿਆ ਸਾਰੀ ਆਯਤਾਂ

Sign up for Newsletter