Quran Quote  :  We have explained things for people in this Qur'an in diverse ways to make them understand the Message, yet most people obstinately persist in unbelief. - 17:89

ਕੁਰਾਨ - 45:6 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۖ فَبِأَيِّ حَدِيثِۭ بَعۡدَ ٱللَّهِ وَءَايَٰتِهِۦ يُؤۡمِنُونَ

6਼ ਇਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਹਨ ਜਿਨ੍ਹਾਂ ਨੂੰ ਅਸੀਂ ਤੁਹਾਡੇ ਸਾਮ੍ਹਣੇ ਹੱਕ ਸੱਚ ਨਾਲ ਬਿਆਨ ਕਰ ਰਹੇ ਹਨ। ਹੁਣ ਉਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਤੋਂ ਮਗਰੋਂ ਕਿਹੜੀ ਗੱਲ ’ਤੇ ਈਮਾਨ ਲਿਉਣਗੇ ?

ਅਲ-ਜਾਸਿਆ ਸਾਰੀ ਆਯਤਾਂ

Sign up for Newsletter