ਕੁਰਾਨ - 5:20 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذۡ قَالَ مُوسَىٰ لِقَوۡمِهِۦ يَٰقَوۡمِ ٱذۡكُرُواْ نِعۡمَةَ ٱللَّهِ عَلَيۡكُمۡ إِذۡ جَعَلَ فِيكُمۡ أَنۢبِيَآءَ وَجَعَلَكُم مُّلُوكٗا وَءَاتَىٰكُم مَّا لَمۡ يُؤۡتِ أَحَدٗا مِّنَ ٱلۡعَٰلَمِينَ

20਼ ਯਾਦ ਕਰੋ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਸੀ ਕਿ ਹੇ ਮੇਰੀ ਕੌਮ! ਅੱਲਾਹ ਦੇ ਉਸ ਅਹਿਸਾਨ ਨੂੰ ਯਾਦ ਕਰੋ, ਜਿਹੜਾ ਉਸ ਨੇ ਤੁਹਾਡੇ ਉੱਤੇ ਕੀਤਾ ਹੇ, ਜਦੋਂ ਕਿ ਉਸ ਨੇ ਤੁਹਾਡੇ ਵਿੱਚੋਂ ਪੈਗ਼ੰਬਰ ਬਣਾਏ, ਤੁਹਾਨੂੰ ਹਕੂਮਤਾਂ ਵੀ ਬਖ਼ਸ਼ੀਆਂ ਅਤੇ ਤੁਹਾਨੂੰ ਉਹ ਕੁੱਝ ਦਿੱਤਾ ਜੋ ਸੰਸਾਰ ਵਿਚ ਹੋਰ ਕਿਸੇ ਨੂੰ ਨਹੀਂ ਸੀ ਦਿੱਤਾ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter