ਕੁਰਾਨ - 6:84 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَوَهَبۡنَا لَهُۥٓ إِسۡحَٰقَ وَيَعۡقُوبَۚ كُلًّا هَدَيۡنَاۚ وَنُوحًا هَدَيۡنَا مِن قَبۡلُۖ وَمِن ذُرِّيَّتِهِۦ دَاوُۥدَ وَسُلَيۡمَٰنَ وَأَيُّوبَ وَيُوسُفَ وَمُوسَىٰ وَهَٰرُونَۚ وَكَذَٰلِكَ نَجۡزِي ٱلۡمُحۡسِنِينَ

84਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ (ਪੋਤਰਾ) ਦਿੱਤਾ ਅਤੇ ਅਸੀਂ ਸਭ ਨੂੰ ਹਿਦਾਇਤ (ਭਾਵ ਨਬੂੱਵਤ) ਬਖ਼ਸ਼ੀ। ਇਸ ਤੋਂ ਪਹਿਲਾਂ ਅਸੀਂ ਨੂਹ ਨੂੰ ਹਿਦਾਇਤ ਬਖ਼ਸ਼ੀ ਸੀ ਅਤੇ ਉਸ ਦੀ ਔਲਾਦ ਵਿੱਚੋਂ ਦਾਊਦ, ਸੁਲੈਮਾਨ, ਅਯੂੱਬ, ਯੂਸੁਫ਼, ਮੂਸਾ ਤੇ ਹਾਰੂਨ ਨੂੰ ਵੀ ਹਿਦਾਇਤ ਬਖ਼ਸ਼ੀ ਸੀ, ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਚੰਗਾ ਬਦਲਾ ਦਿਆ ਕਰਦੇ ਹਾਂ।

Sign up for Newsletter