ਕੁਰਾਨ - 6:86 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِسۡمَٰعِيلَ وَٱلۡيَسَعَ وَيُونُسَ وَلُوطٗاۚ وَكُلّٗا فَضَّلۡنَا عَلَى ٱلۡعَٰلَمِينَ

86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।

Sign up for Newsletter