Quran Quote  :  Abraham said: "Do you, then, worship beside Allah a thing that can neither benefit you nor hurt you?" - 21:66

ਕੁਰਾਨ - 8:53 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ذَٰلِكَ بِأَنَّ ٱللَّهَ لَمۡ يَكُ مُغَيِّرٗا نِّعۡمَةً أَنۡعَمَهَا عَلَىٰ قَوۡمٍ حَتَّىٰ يُغَيِّرُواْ مَا بِأَنفُسِهِمۡ وَأَنَّ ٱللَّهَ سَمِيعٌ عَلِيمٞ

53਼ ਇਹ ਇਸ ਲਈ ਹੋਇਆ ਕਿ ਅੱਲਾਹ ਇੰਜ ਨਹੀਂ ਕਿ ਉਹ ਕਿਸੇ ਕੌਮ ਨੂੰ ਕੋਈ ਨਿਅਮਤ ਬਖ਼ਸ਼ੇ ਫੇਰ ਉਸ ਨੂੰ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਕਿ ਉਹ (ਕੌਮ) ਆਪੇ ਆਪਣੇ ਦਿਲਾਂ ਦੀ ਹਾਲਤ ਨੂੰ ਨਹੀਂ ਬਦਲਦੀ। ਬੇਸ਼ੱਕ ਅੱਲਾਹ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

ਅਲ-ਅੰਫਾਲ ਸਾਰੀ ਆਯਤਾਂ

Sign up for Newsletter