Quran Quote  :  But it is Allah Who joined their hearts. Indeed He is All-Mighty. All-Wise. - 8:63

ਕੁਰਾਨ - 38:10 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَمۡ لَهُم مُّلۡكُ ٱلسَّمَٰوَٰتِ وَٱلۡأَرۡضِ وَمَا بَيۡنَهُمَاۖ فَلۡيَرۡتَقُواْ فِي ٱلۡأَسۡبَٰبِ

10਼ ਜਾਂ ਕੀ ਇਹ ਅਕਾਸ਼ ਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਹਰੇਕ ਚੀਜ਼ ਦੇ ਮਾਲਿਕ ਹਨ ? (ਜੇ ਇੰਜ ਹੈ) ਤਾਂ ਇਹਨਾਂ ਨੂੰ ਚਾਹੀਦਾ ਹੈ ਕਿ (ਵਹੀ ਨੂੰ ਰੋਕਣ ਲਈ) ਰੱਸਿਆਂ ਰਾਹੀਂ ਅਕਾਸ਼ ’ਤੇ ਚੜ੍ਹ ਜਾਣ।

ਸਾਦ ਸਾਰੀ ਆਯਤਾਂ

Sign up for Newsletter