ਕੁਰਾਨ - 34:10 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَلَقَدۡ ءَاتَيۡنَا دَاوُۥدَ مِنَّا فَضۡلٗاۖ يَٰجِبَالُ أَوِّبِي مَعَهُۥ وَٱلطَّيۡرَۖ وَأَلَنَّا لَهُ ٱلۡحَدِيدَ

10਼ ਬੇਸ਼ੱਕ ਅਸੀਂ ਹੀ ਦਾਊਦ ਨੂੰ ਆਪਣੇ ਵੱਲੋਂ ਵਡਿਆਈ ਬਖ਼ਸ਼ੀ ਸੀ। (ਅਸਾਂ ਹੁਕਮ ਦਿੱਤਾ ਕਿ) ਹੇ ਪਹਾੜੋ! ਉਸ (ਦਾਊਦ) ਦੇ ਸੰਗ (ਮੇਰੀ) ਤਸਬੀਹ ਕਰਿਆ ਕਰੋ ਅਤੇ ਇਹੋ ਹੁਕਮ ਪੰਛੀਆਂ ਨੂੰ ਵੀ ਸੀ ਅਤੇ ਅਸੀਂ ਉਸ ਲਈ ਲੋਹੇ ਨੂੰ ਨਰਮ ਕਰ ਦਿੱਤਾ।

ਸਬਾ ਸਾਰੀ ਆਯਤਾਂ

Sign up for Newsletter