Quran Quote  :  And death will come upon him from every quarter, and yet he will not be able to die. - 14:17

ਕੁਰਾਨ - 34:16 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأَعۡرَضُواْ فَأَرۡسَلۡنَا عَلَيۡهِمۡ سَيۡلَ ٱلۡعَرِمِ وَبَدَّلۡنَٰهُم بِجَنَّتَيۡهِمۡ جَنَّتَيۡنِ ذَوَاتَيۡ أُكُلٍ خَمۡطٖ وَأَثۡلٖ وَشَيۡءٖ مِّن سِدۡرٖ قَلِيلٖ

16਼ ਪਰ ਜਦੋਂ ਉਹਨਾਂ (ਬਸਤੀਆਂ ਵਾਲਿਆਂ) ਨੇ (ਸ਼ੁਕਰ ਅਦਾ ਕਰਨ ਤੋਂ) ਮੂੰਹ ਮੋੜ ਲਿਆ ਤਾਂ ਅਸੀਂ ਉਹਨਾਂ ’ਤੇ ਬੰਨ੍ਹ-ਤੋੜ ਹੜ੍ਹ ਭੇਜ ਦਿੱਤਾ ਅਤੇ ਉਹਨਾਂ ਦੇ (ਹਰੇ ਭਰੇ) ਬਾਗ਼ਾਂ ਦੇ ਦਿੱਤੇ ਬਦਲੇ ਅਸੀਂ ਉਹਨਾਂ ਨੂੰ ਦੋ ਅਜਿਹੇ ਬਾਗ਼ ਦੇ ਦਿੱਤੇ ਜਿਨ੍ਹਾਂ ਦੇ ਫਲ ਬੇ-ਸੁਆਦੇ ਕੌੜੇ-ਕੁਸੈਲੇ, ਝਾਊ ਵਾਲੇ ਤੇ ਕੁੱਝ ਬੇਰੀਆਂ ਵਾਲੇ ਰੁੱਖ ਸਨ।

ਸਬਾ ਸਾਰੀ ਆਯਤਾਂ

Sign up for Newsletter