Quran Quote  :  Wealth and children are an adornment of the life of the world - 18:46

ਕੁਰਾਨ - 34:36 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ إِنَّ رَبِّي يَبۡسُطُ ٱلرِّزۡقَ لِمَن يَشَآءُ وَيَقۡدِرُ وَلَٰكِنَّ أَكۡثَرَ ٱلنَّاسِ لَا يَعۡلَمُونَ

36਼ ਹੇ ਨਬੀ (ਸ:)! ਆਖ ਦਿਓ ਕਿ ਮੇਰਾ ਮਾਲਿਕ ਜਿਸ ਲਈ ਚਾਹੁੰਦਾ ਹੈ ਉਸ ਲਈ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਕਿਸੇ ਦੇ ਰਿਜ਼ਕ ਨੂੰ ਘਟਾ ਵੀ ਦਿੰਦਾ ਹੈ, ਪਰ ਬਹੁਤੇ ਲੋਕ ਇਸ ਨੂੰ ਨਹੀਂ ਸਮਝਦੇ।

ਸਬਾ ਸਾਰੀ ਆਯਤਾਂ

Sign up for Newsletter