ਕੁਰਾਨ - 20:101 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

خَٰلِدِينَ فِيهِۖ وَسَآءَ لَهُمۡ يَوۡمَ ٱلۡقِيَٰمَةِ حِمۡلٗا

101਼ ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।

Sign up for Newsletter