ਕੁਰਾਨ - 20:103 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَتَخَٰفَتُونَ بَيۡنَهُمۡ إِن لَّبِثۡتُمۡ إِلَّا عَشۡرٗا

103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।

Sign up for Newsletter