ਕੁਰਾਨ - 20:113 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَكَذَٰلِكَ أَنزَلۡنَٰهُ قُرۡءَانًا عَرَبِيّٗا وَصَرَّفۡنَا فِيهِ مِنَ ٱلۡوَعِيدِ لَعَلَّهُمۡ يَتَّقُونَ أَوۡ يُحۡدِثُ لَهُمۡ ذِكۡرٗا

113਼ ਇਸੇ ਕਾਰਨ ਅਸੀਂ ਤੇਰੇ ’ਤੇ (ਹੇ ਨਬੀ!) ਅਰਬੀ .ਕੁਰਆਨ ਉਤਾਰਿਆ ਹੈ ਅਤੇ ਇਸ ਵਿਚ ਤਰ੍ਹਾਂ-ਤਰ੍ਹਾਂ ਨਾਲ ਚਿਤਾਵਨੀਆਂ ਸੁਣਾਈਆਂ ਗਈਆਂ ਹਨ ਤਾਂ ਜੋ ਲੋਕੀ ਬੁਰਾਈਆਂ ਤੋਂ ਬਚ ਜਾਣ ਜਾਂ ਉਹਨਾਂ ਦੇ ਮਨ ਵਿਚ ਨਸੀਹਤ (ਗ੍ਰਹਿਣ ਕਰਨ ਵਾਲੇ) ਲੱਛਣ ਪੈਦਾ ਹੋਣ।

Sign up for Newsletter