ਕੁਰਾਨ - 20:115 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ عَهِدۡنَآ إِلَىٰٓ ءَادَمَ مِن قَبۡلُ فَنَسِيَ وَلَمۡ نَجِدۡ لَهُۥ عَزۡمٗا

115਼ ਇਸ ਤੋਂ ਪਹਿਲਾਂ ਅਸੀਂ ਆਦਮ ਤੋਂ ਇਕ ਵਾਅਦਾ ਲਿਆ ਸੀ (ਕਿ ਸ਼ੈਤਾਨ ਦੀਆਂ ਗੱਲਾਂ ਵਿਚ ਨਹੀਂ ਆਉਣਾ ਸ਼ੈਤਾਨ ਤੇਰਾ ਵੈਰੀ ਹੈ) ਪਰੰਤੂ ਉਹ ਭੁਲ ਗਿਆ ਅਸੀਂ ਉਸ ਵਿਚ ਦ੍ਰਿੜਤਾ ਨਹੀਂ ਵੇਖੀ।

Sign up for Newsletter