ਕੁਰਾਨ - 20:58 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَلَنَأۡتِيَنَّكَ بِسِحۡرٖ مِّثۡلِهِۦ فَٱجۡعَلۡ بَيۡنَنَا وَبَيۡنَكَ مَوۡعِدٗا لَّا نُخۡلِفُهُۥ نَحۡنُ وَلَآ أَنتَ مَكَانٗا سُوٗى

58਼ ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ।

Sign up for Newsletter