Quran Quote  :  He who invokes any other god along with Allah " one for whom he has no evidence" his reckoning is with his Lord alone. - 23:117

ਕੁਰਾਨ - 20:61 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ لَهُم مُّوسَىٰ وَيۡلَكُمۡ لَا تَفۡتَرُواْ عَلَى ٱللَّهِ كَذِبٗا فَيُسۡحِتَكُم بِعَذَابٖۖ وَقَدۡ خَابَ مَنِ ٱفۡتَرَىٰ

61਼ ਮੂਸਾ ਨੇ (ਜਾਦੂਗਰਾਂ ਨੂੰ) ਆਖਿਆ ਕਿ ਤੁਸੀਂ ਅੱਲਾਹ ਉੱਤੇ ਝੂਠ ਨਾ ਮੜ੍ਹੋ, ਨਹੀਂ ਤਾਂ ਉਹ ਤੁਹਾਨੂੰ ਅਜ਼ਾਬ ਨਾਲ ਬਰਬਾਦ ਕਰ ਦੇਵੇਗਾ, (ਖ਼ਬਰਦਾਰ ਰਹੋ ਕਿ) ਜਿਸ ਨੇ ਵੀ ਝੂਠ ਘੜ੍ਹਿਆ ਉਹ ਅਸਫ਼ਲ ਹੀ ਹੋਇਆ ਹੈ।

Sign up for Newsletter