Quran Quote  :  Non-Believers spend their wealth to hinder people from the way of Allah. - 8:36

ਕੁਰਾਨ - 20:70 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأُلۡقِيَ ٱلسَّحَرَةُ سُجَّدٗا قَالُوٓاْ ءَامَنَّا بِرَبِّ هَٰرُونَ وَمُوسَىٰ

70਼ (ਜਿਵੇਂ ਹੀ) ਮੂਸਾ ਨੇ ਆਪਣੀ ਸੋਟੀ ਸੁੱਟੀ, ਸੋਟੀ ਇਕ ਅਜਗਰ ਬਣ ਗਈ ਅਤੇ ਜਾਦੂਗਰਾਂ ਵੱਲੋਂ ਸੁੱਟੀਆਂ ਹੋਇਆ ਸੋਟੀਆਂ ਦੇ ਬਣੇ ਹੋਏ ਸੱਪਾਂ ਨੂੰ ਖਾ ਗਈ, ਜਦੋਂ ਜਾਦੂਗਰਾਂ ਨੇ ਇਹ ਵੇਖਿਆ ਤਾਂ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ ਅਤੇ ਕਹਿਣ ਲੱਗੇ ਕਿ ਅਸੀਂ ਮੂਸਾ ਤੇ ਹਾਰੂਨ ਦੇ ਰੱਬ ’ਤੇ ਈਮਾਨ ਲਿਆਏ ਹਾਂ।

Sign up for Newsletter