ਕੁਰਾਨ - 20:77 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ أَوۡحَيۡنَآ إِلَىٰ مُوسَىٰٓ أَنۡ أَسۡرِ بِعِبَادِي فَٱضۡرِبۡ لَهُمۡ طَرِيقٗا فِي ٱلۡبَحۡرِ يَبَسٗا لَّا تَخَٰفُ دَرَكٗا وَلَا تَخۡشَىٰ

77਼ ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈ ਕੇ ਨਿਕਲ ਜਾ ਅਤੇ ਉਹਨਾਂ ਲਈ ਦਰਿਆ ਵਿਚ (ਸੋਟੀ ਮਾਰ ਕੇ) ਸੁੱਕਾ ਰਾਹ ਬਣਾ। ਫੇਰ ਨਾਂ ਤਾਂ ਤੈਨੂੰ ਕਿਸੇ ਵੱਲੋਂ ਪਿੱਛਾ ਕਰਨ ਦੀ ਚਿੰਤਾ ਹੋਵੇਗੀ ਤੇ ਨਾ ਹੀ (ਡੁਬੱਣ ਦਾ) ਕੋਈ ਡਰ ਹੋਵੇਗਾ।

Sign up for Newsletter