ਕੁਰਾਨ - 20:82 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِنِّي لَغَفَّارٞ لِّمَن تَابَ وَءَامَنَ وَعَمِلَ صَٰلِحٗا ثُمَّ ٱهۡتَدَىٰ

82਼ ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।

Sign up for Newsletter