Quran Quote  :  (The non-believer would jest to Prophet) say : "(Tell us) when will the threat of punishment come to pass if you are truthful?" - 21:38

ਕੁਰਾਨ - 20:90 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ قَالَ لَهُمۡ هَٰرُونُ مِن قَبۡلُ يَٰقَوۡمِ إِنَّمَا فُتِنتُم بِهِۦۖ وَإِنَّ رَبَّكُمُ ٱلرَّحۡمَٰنُ فَٱتَّبِعُونِي وَأَطِيعُوٓاْ أَمۡرِي

90਼ ਜਦ ਕਿ ਹਾਰੂਨ ਨੇ ਉਹਨਾਂ ਨੂੰ ਪਹਿਲਾਂ ਹੀ ਆਖ ਦਿੱਤਾ ਸੀ ਕਿ ਹੇ ਮੇਰੀ ਕੌਮ! ਇਸ (ਵੱਛੇ) ਦੇ ਕਾਰਨ ਤਾਂ ਤੁਹਾਡੀ ਅਜ਼ਮਾਇਸ਼ ਕੀਤੀ ਗਈ ਹੈ, ਤੁਹਾਡਾ ਅਸਲੀ ਪਾਲਣਹਾਰ ਤਾਂ ਰਹਿਮਾਨ ਹੀ ਹੈ ਸੋ ਤੁਸੀਂ ਸਾਰੇ ਮੇਰੇ ਪਿੱਛੇ ਲੱਗੋ ਅਤੇ ਮੇਰੀ ਹੀ ਗੱਲ ਮੰਨੋ।

Sign up for Newsletter