ਕੁਰਾਨ - 20:96 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ بَصُرۡتُ بِمَا لَمۡ يَبۡصُرُواْ بِهِۦ فَقَبَضۡتُ قَبۡضَةٗ مِّنۡ أَثَرِ ٱلرَّسُولِ فَنَبَذۡتُهَا وَكَذَٰلِكَ سَوَّلَتۡ لِي نَفۡسِي

96਼ ਉਸ (ਸਾਮਰੀ) ਨੇ ਕਿਹਾ ਕਿ ਮੈਂ ਇਕ ਉਹ ਚੀਜ਼ ਵੇਖੀ ਹੈ ਜਿਹੜੀ ਇਹਨਾਂ ਲੋਕਾਂ ਨੇ ਨਹੀਂ ਸੀ ਵੇਖੀ। ਮੈਂਨੇ ਜਿਬਰਾਈਲ ਦੇ ਘੋੜੇ ਦੇ ਪੈਰਾਂ ਦੀ ਮਿੱਟੀ ’ਚੋਂ ਇਕ ਮੁੱਠ ਚੁੱਕ ਲਈ ਤੇ ਉਸ ਨੂੰ (ਅੱਗ ਵਿਚ) ਸੁੱਟ ਦਿੱਤਾ। ਮੇਰੇ ਮਨ ਨੇ ਮੈਨੂੰ ਇਹੋ ਸੁਝਾਇਆ ਸੀ।

Sign up for Newsletter