ਕੁਰਾਨ - 20:99 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

كَذَٰلِكَ نَقُصُّ عَلَيۡكَ مِنۡ أَنۢبَآءِ مَا قَدۡ سَبَقَۚ وَقَدۡ ءَاتَيۡنَٰكَ مِن لَّدُنَّا ذِكۡرٗا

99਼ ਇਸ ਪ੍ਰਕਾਰ (ਹੇ ਮੁਹੰਮਦ ਸ:!) ਅਸੀਂ ਤੁਹਾਡੇ ਸਾਹਮਣੇ ਪਿਛਲੇ ਵਾਪਰੇ ਹੋਏ ਹਾਲਾਤ ਰੱਖ ਰਹੇ ਹਾਂ ਅਤੇ ਅਸੀਂ ਆਪਣੇ ਕੋਲੋਂ ਤੁਹਾਨੂੰ ਇਕ ਨਸੀਹਤ (.ਕੁਰਆਨ) ਬਖ਼ਸ਼ ਚੁੱਕੇ ਹਾਂ।

Sign up for Newsletter