ਕੁਰਾਨ - 36:19 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُواْ طَـٰٓئِرُكُم مَّعَكُمۡ أَئِن ذُكِّرۡتُمۚ بَلۡ أَنتُمۡ قَوۡمٞ مُّسۡرِفُونَ

19਼ ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਤੁਹਾਡੀ ਨਹੂਸਤ ਤੁਹਾਡੇ ਨਾਲ ਹੀ ਜੁੜੀ ਹੋਈ ਹੈ। ਕੀ ਤੁਸੀਂ ਇਸ ਨਸੀਹਤ ਨੂੰ ਨਹੂਸਤ ਸਮਝਦੇ ਹੋ ਜਿਹੜੀ ਤੁਹਾਨੂੰ ਕੀਤੀ ਜਾਂਦੀ ਹੈ। (ਉੱਕਾ ਹੀ ਨਹੀਂ ਸਗੋਂ) ਤੁਸੀਂ ਹੱਦੋਂ ਟੱਪਣ ਵਾਲੇ ਲੋਕ ਹੋ।

ਯਾਸੀਨ ਸਾਰੀ ਆਯਤਾਂ

Sign up for Newsletter