Quran Quote  :  But those who do not believe in the Hereafter are ever prone to deviate from the Right Way.

ਕੁਰਾਨ - 36:33 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَءَايَةٞ لَّهُمُ ٱلۡأَرۡضُ ٱلۡمَيۡتَةُ أَحۡيَيۡنَٰهَا وَأَخۡرَجۡنَا مِنۡهَا حَبّٗا فَمِنۡهُ يَأۡكُلُونَ

33਼ (ਜਿਹੜੇ ਲੋਕੀ ਮੁੜ ਜੀਵਨ ਨੂੰ ਨਹੀਂ ਮੰਨੇਦ) ਉਹਨਾਂ ਲਈ ਮੁਰਦਾ (ਭਾਵ ਬੰਜਰ) ਧਰਤੀ ਇਕ ਨਿਸ਼ਾਨੀ ਹੈ, ਜਿਸ ਨੂੰ ਅਸੀਂ ਜਿਊਂਦਾ (ਉਪਜਾਊ) ਕਰ ਦਿੱਤਾ ਅਤੇ ਇਸ ਵਿੱਚੋਂ ਅਨਾਜ ਕੱਢਿਆ, ਫੇਰ ਇਸ ਵਿੱਚੋਂ ਇਹ ਖਾਂਦੇ ਹਨ।

ਯਾਸੀਨ ਸਾਰੀ ਆਯਤਾਂ

Sign up for Newsletter