ਕੁਰਾਨ - 10:14 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ثُمَّ جَعَلۡنَٰكُمۡ خَلَـٰٓئِفَ فِي ٱلۡأَرۡضِ مِنۢ بَعۡدِهِمۡ لِنَنظُرَ كَيۡفَ تَعۡمَلُونَ

14਼ ਫੇਰ ਉਹਨਾਂ ਮਗਰੋਂ ਅਸੀਂ ਤੁਹਾਨੂੰ ਧਰਤੀ ਦਾ ਖ਼ਲੀਫ਼ਾ (ਜਾਨ-ਨਸ਼ੀਨ) ਬਣਾਇਆ ਤਾਂ ਜੋ ਅਸੀਂ ਵੇਖੀਏ ਕਿ ਤੁਸੀਂ ਕੀ ਕਰਦੇ ਹੋ?

ਯੂਨੁਸ ਸਾਰੀ ਆਯਤਾਂ

Sign up for Newsletter