ਕੁਰਾਨ - 10:53 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَيَسۡتَنۢبِـُٔونَكَ أَحَقٌّ هُوَۖ قُلۡ إِي وَرَبِّيٓ إِنَّهُۥ لَحَقّٞۖ وَمَآ أَنتُم بِمُعۡجِزِينَ

53਼ (ਹੇ ਨਬੀ!) ਇਹ ਜ਼ਾਲਮ ਤੁਹਾਥੋਂ ਪੁੱਛਦੇ ਹਨ, ਕੀ ਅਜ਼ਾਬ ਦਾ ਆਉਣਾ ਸੱਚ ਹੈ? ਤੁਸੀਂ ਆਖ ਦਿਓ ਕਿ ਹਾਂ! (ਸੱਚ ਹੈ) ਕਸਮ ਹੈ ਮੇਰੇ ਪਾਲਣਹਾਰ ਦੀ ਕਿ ਇਹਦਾ ਆਉਣਾ ਸੱਚ ਹੈ ਅਤੇ ਤੁਸੀਂ ਕਿਸੇ ਤਰ੍ਹਾਂ ਵੀ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ।

ਯੂਨੁਸ ਸਾਰੀ ਆਯਤਾਂ

Sign up for Newsletter