ਕੁਰਾਨ - 10:98 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَلَوۡلَا كَانَتۡ قَرۡيَةٌ ءَامَنَتۡ فَنَفَعَهَآ إِيمَٰنُهَآ إِلَّا قَوۡمَ يُونُسَ لَمَّآ ءَامَنُواْ كَشَفۡنَا عَنۡهُمۡ عَذَابَ ٱلۡخِزۡيِ فِي ٱلۡحَيَوٰةِ ٱلدُّنۡيَا وَمَتَّعۡنَٰهُمۡ إِلَىٰ حِينٖ

98਼ ਸੋ ਕੋਈ ਵੀ ਬਸਤੀ (ਕੌਮ) ਅਜੀਹੀ ਨਹੀਂ ਜਿਹੜੀ ਅਜ਼ਾਬ ਤੋਂ ਪਹਿਲਾਂ ਈਮਾਨ ਲਿਆਈ ਹੋਵੇ, ਤਾਂ ਜੋ ਈਮਾਨ ਲਿਆਉਣ ਉਸ ਲਈ ਲਾਭਦਾਇਕ ਹੁੰਦਾ, ਛੁੱਟ ਯੂਨੁਸ ਦੀ ਕੌਮ ਤੋਂ, ਜਦੋਂ ਉਹ (ਯੂਨੁਸ ਦੀ ਕੌਮ ਅਜ਼ਾਬ ਨੂੰ ਵੇਖ ਕੇ) ਈਮਾਨ ਲਿਆਈ ਤਾਂ ਅਸੀਂ ਉਸ ਤੋਂ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲਾ ਅਜ਼ਾਬ ਟਾਲ ਦਿੱਤਾ ਅਤੇ ਉਸ ਨੂੰ ਇਕ ਵਿਸ਼ੇਸ਼ ਸਮੇਂ ਲਈ ਜੀਵਨ ਦਾ ਲਾਭ ਉਠਾਉਣ ਲਈ ਮੋਹਲਤ ਦਿੱਤੀ।

ਯੂਨੁਸ ਸਾਰੀ ਆਯਤਾਂ

Sign up for Newsletter